Headlines

Ludhiana ਰੇਲਵੇ ਸਟੇਸ਼ਨ ਦੇ ਪਿੱਛੇ ਨਸ਼ੇ ਦੀ ਵੱਡੀ ਖੇਪ ਬਰਾਮਦ , ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ ‘ਚ ਨਸ਼ਾ ਤਸਕਰਾਂ ਖਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਮੁਹਿੰਮ ਦੇ ਤਹਿਤ ਪੁਲਿਸ ਸਟੇਸ਼ਨ 8 ਦੀ ਪੁਲਿਸ ਨੇ ਸ਼ਨੀਵਾਰ ਨੂੰ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਰੇਲਵੇ ਸਟੇਸ਼ਨ ਦੇ ਪਿੱਛੇ ਸਥਿਤ ਇੱਕ ਪਾਣੀ ਦੀ ਟੈਂਕੀ ਦੇ ਨੇੜੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਲੈਣ ‘ਤੇ ਉਨ੍ਹਾਂ ਤੋਂ 11 ਕਿਲੋਗ੍ਰਾਮ,…

Read More

स्टोरी— होटल मालिकों को सताने लगी चिंता

स्टोरी— होटल मालिकों को सताने लगी चिंता:,अमेरिका-ईरान युद्ध के बीच कमर्शियल LPG सिलेंडरों की कमी,होटल मालिको ने पठानकोट में की मीटिंग,गैस की किल्लत के कारण होटल इंडस्ट्री से जुड़े प्रभावित होंगे कई परिवार,होटल मालिक मंगवाने लगे लकड़ी व कोयला एंकर— अमेरिका, इज़राइल और ईरान के बीच बढ़ते तनाव का असर अब भारत में भी दिखाई…

Read More

ਖਡੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ

ਸਿਮਰਨਜੀਤ ਸਿੰਘ ਮਾਨ ਨੇ ਪੰਜਾਬੀ ਭਾਸ਼ਾ ਦੀ ਰੱਖਿਆ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ, ਬੰਦੀ ਸਿੰਘਾਂ ਦੀ ਰਿਹਾਈ ਤੇ ਕਿਸਾਨੀ ਮੰਗਾਂ ਲਈ ਮੋਰਚੇ ਦਾ ਐਲਾਨ ਖਡੂਰ ਸਾਹਿਬ/ਅੰਮ੍ਰਿਤਸਰ 24 ਫਰਵਰੀ () ਗੁਰਦੁਆਰਾ ਮੱਲ ਅਖਾੜਾ ਸਾਹਿਬ ਖਡੂਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ…

Read More

ਸੰਗਰੂਰ ਨਗਰ ਕੌਂਸਲ ਦੇ ਖਿਲਾਫ਼ ਕੌਂਸਲਰ ਦਾ ਅਨੋਖਾ ਪ੍ਰਦਰਸ਼ਨ: ਥਾਲੀ ਖੜਕਾ ਕੇ ਜਗਾਇਆ ਪ੍ਰਸ਼ਾਸਨ

​ ਸੰਗਰੂਰ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨਗਰ ਕੌਂਸਲਰ ਨੇ ਆਪਣੀ ਹੀ ਸਰਕਾਰ ਅਤੇ ਪ੍ਰਸ਼ਾਸਨ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਵਾਰਡ ਨੰਬਰ 22 ਦੇ ਕੌਂਸਲਰ ਅਵਤਾਰ ਸਿੰਘ ਤਾਰਾ ਨੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਥਾਲੀ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ। ਉਹਨਾਂ ਦਾ ਦੋਸ਼ ਹੈ ਕਿ ਸ਼ਹਿਰ ਦੇ ਵਿਕਾਸ ਕਾਰਜ ਰੁਕੇ…

Read More

ਅਟਾਰੀ-ਵਾਹਘਾ ਸਰਹੱਦ ‘ਤੇ 28 ਮਾਰਚ ਨੂੰ “ਬਾਰਡਰ ਖੋਲ੍ਹੋ ਰੈਲੀ” ਸਬੰਧੀ ਸਥਾਨ ਦਾ ਜਾਇਜ਼ਾ, ਲੋਕਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਦੀ ਅਪੀਲ

ਅਟਾਰੀ, 25 ਮਾਰਚ — 28 ਮਾਰਚ ਨੂੰ ਅਟਾਰੀ-ਵਾਹਘਾ ਸਰਹੱਦ ‘ਤੇ ਹੋਣ ਜਾ ਰਹੀ “ਬਾਰਡਰ ਖੋਲ੍ਹੋ ਰੈਲੀ” ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਜਨਰਲ ਸਕੱਤਰ ਹਰਪਾਲ ਸਿੰਘ ਬਲੇਅਰ ਦੀ ਅਗਵਾਈ ਹੇਠ ਸਮੂਹ ਵਰਕਰਾਂ ਨੇ ਪ੍ਰੋਗਰਾਮ ਸਥਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਰੈਲੀ ਦੀਆਂ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ…

Read More

ਆਲ ਇੰਡੀਆ ਦਸ਼ਮੇਸ਼ ਫੌਜ ਰੰਘਰੇਟਾ ਦਲ ਰਜਿ. ਦੇ ਪਰਿਵਾਰ ਵਿਚ ਵਾਧਾ

ਮੌਜੂਦਾ ਸਰਪੰਚ ਆਪਣੇ ਸਾਥੀਆਂ ਸਮੇਤ ਜਥੇਬੰਦੀ ਵਿਚ ਸ਼ਾਮਲਲੀਡਰਾਂ ਦੀ ਲੂੰਬੜ ਚਾਲ ਤੋਂ ਹੁਣ ਨਹੀਂ ਗੁੰਮਰਾਹ ਹੋਣਗੇ ਗਰੀਬ ਲੋਕ – ਮਨਦੀਪ ਸਿੰਘ ਰਾਜਨ ਪੰਜਾਬ ਪ੍ਰਧਾਨਤਰਨਤਾਰਨਆਲ ਇੰਡੀਆ ਦਸ਼ਮੇਸ਼ ਫੌਜ ਰੰਘਰੇਟਾ ਦਲ ਰਜਿ. ਦੀ ਅਹਿਮ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਵਿਚ ਨਵਾਂ ਪਿੰਡ ਡਾਲੇਕੇ ਵਿਖੇ ਹੋਈ। ਮੀਟਿੰਗ ਵਿਚ ਜਥੇਬੰਦੀ ਦੇ ਪੰਜਾਬ ਪ੍ਰਧਾਨ…

Read More

ਪੈਟਰੋਲ ਪੰਪਾਂ ‘ਤੇ ਲੋਕਾਂ ਦੀ ਭਾਰੀ ਭੀੜ

ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਅਤੇ ਲੋਕਾਂ ਵਿੱਚ ਇਹ ਚਰਚਾ ਬਣੀ ਹੋਈ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਕਿੱਲਤ ਹੋ ਸਕਦੀ ਹੈ। ਇਸ ਅਫਵਾਹ ਕਾਰਨ ਪੈਟਰੋਲ ਪੰਪਾਂ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਲੋਕ ਡਰ ਦੇ ਮਾਰੇ ਆਪਣੇ ਵਾਹਨਾਂ ਦੀਆਂ ਟੈਂਕੀਆਂ ਫੁੱਲ ਕਰਵਾ ਰਹੇ ਹਨ। ਆਓ ਦੇਖਦੇ ਹਾਂ ਇਸ ਮੁੱਦੇ…

Read More

ਸ਼ੇਰੋਂ ਵਿੱਚ ਅਕਾਲੀ ਦਲ ਨੂੰ ਵੱਡਾ ਬਲ—ਸੈਂਕੜੇ ਆਗੂ ਆਪ ਛੱਡ ਕੇ ਸ਼ਾਮਿਲ

ਅੱਜ ਸ਼ੇਰੋਂ ਵਿੱਖੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸੈਂਕੜੇ ਸਰਪੰਚਾਂ,ਪੰਚਾਂ,ਬਲਾਕ ਸੰਮਤੀ ਮੈਂਬਰਾਂ ਅਤੇ ਜਿਲਾ ਪ੍ਰੀਸ਼ਦ ਮੈਂਬਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ। ਸ.ਅਵਤਾਰ ਸਿੰਘ ਬਿੱਲਾ ਸਰਪੰਚ ਸ਼ੇਰੋਂ,ਉਨ੍ਹਾਂ ਦੀ ਪਤਨੀ ਬੀਬੀ ਰਮਨਦੀਪ ਕੌਰ ਅਤੇ ਉਨ੍ਹਾਂ ਦੀ ਮਾਤਾ ਦਰਸ਼ਨ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੀ ਸ਼ਲਾਘਾ…

Read More

ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਾਲੀ AI ਵੀਡੀਓ ਵਾਇਰਲ, SGPC ਵੱਲੋਂ ਸਖ਼ਤ ਨੋਟਿਸ, ਦੋਸ਼ੀਆਂ ਖ਼ਿਲਾਫ਼ ਤੁਰੰਤ ਜਾਂਚ ਦੀ ਮੰਗ

ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ AI ਤਕਨੀਕ ਦੇ ਜ਼ਰੀਏ ਦਰਬਾਰ ਸਾਹਿਬ, ਸਿੱਖ ਕੌਮ ਅਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਗਲਤ ਅਤੇ ਭ੍ਰਮਿਤ ਕਰਨ ਵਾਲੀਆਂ ਵੀਡੀਓ ਵਾਰ-ਵਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ SGPC ਵੱਲੋਂ ਇਸ ਮਾਮਲੇ ‘ਤੇ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ, ਪਰ ਅਜੇ ਤੱਕ…

Read More

ਲਹਿਰਾਗਾਗਾ ‘ਚ ਕੁਦਰਤ ਦਾ ਕਹਿਰ: ਭਾਰੀ ਤੂਫ਼ਾਨ ਨੇ ਮਚਾਈ ਭਾਰੀ ਤਬਾਹੀ।

ਸ਼ੈੱਡ ਉੱਡੇ, ਕਾਰਾਂ ਚਕਨਾਚੂਰ: ਵਾਰਡ ਨੰਬਰ 11 ਅਤੇ ਗਊਸ਼ਾਲਾ ਵਿੱਚ ਲੱਖਾਂ ਦਾ ਨੁਕਸਾਨ। ਵਾਲ-ਵਾਲ ਬਚੀ ਜਾਨ: ਗਊਸ਼ਾਲਾ ‘ਚ ਗਊਆਂ ਦਾ ਬਚਾਅ, ਪਰ ਮਕਾਨਾਂ ਦੀਆਂ ਕੰਧਾਂ ਡਿੱਗੀਆਂ। ਲਹਿਰਾਗਾਗਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਰਾਤ ਆਏ ਭਿਆਨਕ ਤੂਫ਼ਾਨ ਨੇ ਸ਼ਹਿਰ ਵਿੱਚ ਜਬਰਦਸਤ ਤਬਾਹੀ ਮਚਾਈ ਹੈ। ਇਸ ਕੁਦਰਤੀ ਆਫ਼ਤ ਨੇ ਜਿੱਥੇ…

Read More

ਮੌਸਮ ਦੀ ਮਾਰ ਹੇਠ ਪੰਜਾਬ ਦਾ ਕਿਸਾਨ: ਕਣਕ ਅਤੇ ਝੋਨੇ ਦੀ ਫਸਲ ਦੇ ਨੁਕਸਾਨ ਨੇ ਤੋੜੀਆਂ ਲੱਕ.

ਐਂਕਰ ਲਿੰਕ: ਪੰਜਾਬ ਦਾ ਅੰਨਦਾਤਾ ਅੱਜ ਬੇਹੱਦ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਕੁਦਰਤ ਦੀ ਮਾਰ ਅਤੇ ਸਰਕਾਰਾਂ ਦੀ ਬੇਰੁਖ਼ੀ ਨੇ ਕਿਸਾਨਾਂ ਦੇ ਮੱਥੇ ’ਤੇ ਚਿੰਤਾ ਦੀਆਂ ਲਕੀਰਾਂ ਵਾਹ ਦਿੱਤੀਆਂ ਹਨ। ਝੋਨੇ ਦੀ ਫਸਲ ਤੋਂ ਬਾਅਦ ਹੁਣ ਕਣਕ ਦੀ ਫਸਲ ’ਤੇ ਪਈ ਮੌਸਮ ਦੀ ਮਾਰ ਨੇ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਕੀਤਾ ਹੈ। ਸੁਣੋ ਕੀ…

Read More

ਮੋਗਾ ਵਿੱਚ ਭਾਜਪਾ ਰੈਲੀ ਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਰੋਧ, ਪਾਰਟੀ ਆਗੂਆਂ ਦੀ ਗ੍ਰਿਫਤਾਰੀ ਦੀਆਂ ਹੋਈਆਂ ਗ੍ਰਿਫ਼ਤਾਰੀਆਂ

ਅੱਜ ਮੋਗਾ ਵਿੱਚ ਹੋਈ ਭਾਜਪਾ ਦੀ ਰੈਲੀ ਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਡਟਵਾਂ ਵਿਰੋਧ ਕੀਤਾ ਗਿਆ। ਇਸ ਮੌਕੇ ਪਾਰਟੀ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਦੇ ਪਾਰਟੀ ਦੇ ਕਈ ਆਗੂਆਂ ਨੂੰ ਗੈਰ ਢੰਗ ਨਾਲ ਗ੍ਰਿਫਤਾਰ ਕਰ ਲਿਆ।ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਮੁਤਾਬਕ ਪਾਰਟੀ ਦੇ ਕੌਮੀ ਜਨਰਲ ਸਕੱਤਰ ਹਰਪਾਲ ਸਿੰਘ…

Read More