ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਾਲੀ AI ਵੀਡੀਓ ਵਾਇਰਲ, SGPC ਵੱਲੋਂ ਸਖ਼ਤ ਨੋਟਿਸ, ਦੋਸ਼ੀਆਂ ਖ਼ਿਲਾਫ਼ ਤੁਰੰਤ ਜਾਂਚ ਦੀ ਮੰਗ

ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ AI ਤਕਨੀਕ ਦੇ ਜ਼ਰੀਏ ਦਰਬਾਰ ਸਾਹਿਬ, ਸਿੱਖ ਕੌਮ ਅਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਗਲਤ ਅਤੇ ਭ੍ਰਮਿਤ ਕਰਨ ਵਾਲੀਆਂ ਵੀਡੀਓ ਵਾਰ-ਵਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ SGPC ਵੱਲੋਂ ਇਸ ਮਾਮਲੇ ‘ਤੇ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ, ਪਰ ਅਜੇ ਤੱਕ…

Read More

24 ਫਰਵਰੀ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ ਖਡੂਰ ਸਾਹਿਬ ਵਿਖੇ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ ਜਾਵੇਗਾ — ਇਮਾਨ ਸਿੰਘ ਮਾਨ

ਅੰਮ੍ਰਿਤਸਰ/ਖਡੂਰ ਸਾਹਿਬ, 22 ਫਰਵਰੀ ( )ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 24 ਫਰਵਰੀ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ, ਖਡੂਰ ਸਾਹਿਬ ਵਿਖੇ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਹ ਦਿਹਾੜਾ ਇੰਟਰਨੈਸ਼ਨਲ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਹੋਵੇਗਾ, ਜਿਸਦਾ ਮਕਸਦ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ…

Read More

ਖਡੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ

ਸਿਮਰਨਜੀਤ ਸਿੰਘ ਮਾਨ ਨੇ ਪੰਜਾਬੀ ਭਾਸ਼ਾ ਦੀ ਰੱਖਿਆ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ, ਬੰਦੀ ਸਿੰਘਾਂ ਦੀ ਰਿਹਾਈ ਤੇ ਕਿਸਾਨੀ ਮੰਗਾਂ ਲਈ ਮੋਰਚੇ ਦਾ ਐਲਾਨ ਖਡੂਰ ਸਾਹਿਬ/ਅੰਮ੍ਰਿਤਸਰ 24 ਫਰਵਰੀ () ਗੁਰਦੁਆਰਾ ਮੱਲ ਅਖਾੜਾ ਸਾਹਿਬ ਖਡੂਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ…

Read More

ਸਠਿਆਲਾ ਵਿਖੇ ਪਸ਼ਚਾਤਾਪ ਸਮਾਗਮ ਵਿੱਚ ਸੰਗਤਾਂ ਦਾ ਵੱਡਾ ਇਕੱਠ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਹਰਿਆਣਾ ਅਤੇ ਦਿੱਲੀ ਕਮੇਟੀ ਦੀ ਗੈਰ ਹਾਜ਼ਰੀ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਪਹਿਰੇਦਾਰੀ ਤੋਂ ਬਿਨਾਂ ਨਹੀਂ ਰੁਕ ਸਕਦੀਆਂ ਬੇਅਦਬੀਆਂ- ਸੁਖਜੀਤ ਸਿੰਘ ਖੋਸੇ ਅੰਮ੍ਰਿਤਸਰ 10 ਮਾਰਚ,()ਅੱਜ ਪਿੰਡ ਸਠਿਆਲਾ (ਜ਼ਿਲ੍ਹਾ ਅੰਮ੍ਰਿਤਸਰ) ਦੇ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਦਿਨ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਪਸ਼ਚਾਤਾਪ ਵਜੋਂ ਅਖੰਡ…

Read More