Category: Religion
ਆਲ ਇੰਡੀਆ ਦਸ਼ਮੇਸ਼ ਫੌਜ ਰੰਘਰੇਟਾ ਦਲ ਰਜਿ. ਦੇ ਪਰਿਵਾਰ ਵਿਚ ਵਾਧਾ
ਮੌਜੂਦਾ ਸਰਪੰਚ ਆਪਣੇ ਸਾਥੀਆਂ ਸਮੇਤ ਜਥੇਬੰਦੀ ਵਿਚ ਸ਼ਾਮਲਲੀਡਰਾਂ ਦੀ ਲੂੰਬੜ ਚਾਲ ਤੋਂ ਹੁਣ ਨਹੀਂ ਗੁੰਮਰਾਹ ਹੋਣਗੇ ਗਰੀਬ ਲੋਕ – ਮਨਦੀਪ ਸਿੰਘ ਰਾਜਨ ਪੰਜਾਬ ਪ੍ਰਧਾਨਤਰਨਤਾਰਨਆਲ ਇੰਡੀਆ ਦਸ਼ਮੇਸ਼ ਫੌਜ ਰੰਘਰੇਟਾ ਦਲ ਰਜਿ. ਦੀ ਅਹਿਮ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਵਿਚ ਨਵਾਂ ਪਿੰਡ ਡਾਲੇਕੇ ਵਿਖੇ ਹੋਈ। ਮੀਟਿੰਗ ਵਿਚ ਜਥੇਬੰਦੀ ਦੇ ਪੰਜਾਬ ਪ੍ਰਧਾਨ…
ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਾਲੀ AI ਵੀਡੀਓ ਵਾਇਰਲ, SGPC ਵੱਲੋਂ ਸਖ਼ਤ ਨੋਟਿਸ, ਦੋਸ਼ੀਆਂ ਖ਼ਿਲਾਫ਼ ਤੁਰੰਤ ਜਾਂਚ ਦੀ ਮੰਗ
ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ AI ਤਕਨੀਕ ਦੇ ਜ਼ਰੀਏ ਦਰਬਾਰ ਸਾਹਿਬ, ਸਿੱਖ ਕੌਮ ਅਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਗਲਤ ਅਤੇ ਭ੍ਰਮਿਤ ਕਰਨ ਵਾਲੀਆਂ ਵੀਡੀਓ ਵਾਰ-ਵਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ SGPC ਵੱਲੋਂ ਇਸ ਮਾਮਲੇ ‘ਤੇ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ, ਪਰ ਅਜੇ ਤੱਕ…
24 ਫਰਵਰੀ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ ਖਡੂਰ ਸਾਹਿਬ ਵਿਖੇ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ ਜਾਵੇਗਾ — ਇਮਾਨ ਸਿੰਘ ਮਾਨ
ਅੰਮ੍ਰਿਤਸਰ/ਖਡੂਰ ਸਾਹਿਬ, 22 ਫਰਵਰੀ ( )ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 24 ਫਰਵਰੀ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ, ਖਡੂਰ ਸਾਹਿਬ ਵਿਖੇ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਹ ਦਿਹਾੜਾ ਇੰਟਰਨੈਸ਼ਨਲ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਹੋਵੇਗਾ, ਜਿਸਦਾ ਮਕਸਦ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ…
ਖਡੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ
ਸਿਮਰਨਜੀਤ ਸਿੰਘ ਮਾਨ ਨੇ ਪੰਜਾਬੀ ਭਾਸ਼ਾ ਦੀ ਰੱਖਿਆ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ, ਬੰਦੀ ਸਿੰਘਾਂ ਦੀ ਰਿਹਾਈ ਤੇ ਕਿਸਾਨੀ ਮੰਗਾਂ ਲਈ ਮੋਰਚੇ ਦਾ ਐਲਾਨ ਖਡੂਰ ਸਾਹਿਬ/ਅੰਮ੍ਰਿਤਸਰ 24 ਫਰਵਰੀ () ਗੁਰਦੁਆਰਾ ਮੱਲ ਅਖਾੜਾ ਸਾਹਿਬ ਖਡੂਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ…
ਸਠਿਆਲਾ ਵਿਖੇ ਪਸ਼ਚਾਤਾਪ ਸਮਾਗਮ ਵਿੱਚ ਸੰਗਤਾਂ ਦਾ ਵੱਡਾ ਇਕੱਠ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਹਰਿਆਣਾ ਅਤੇ ਦਿੱਲੀ ਕਮੇਟੀ ਦੀ ਗੈਰ ਹਾਜ਼ਰੀ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਪਹਿਰੇਦਾਰੀ ਤੋਂ ਬਿਨਾਂ ਨਹੀਂ ਰੁਕ ਸਕਦੀਆਂ ਬੇਅਦਬੀਆਂ- ਸੁਖਜੀਤ ਸਿੰਘ ਖੋਸੇ ਅੰਮ੍ਰਿਤਸਰ 10 ਮਾਰਚ,()ਅੱਜ ਪਿੰਡ ਸਠਿਆਲਾ (ਜ਼ਿਲ੍ਹਾ ਅੰਮ੍ਰਿਤਸਰ) ਦੇ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਦਿਨ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਪਸ਼ਚਾਤਾਪ ਵਜੋਂ ਅਖੰਡ…
