ਸੰਗਰੂਰ ਨਗਰ ਕੌਂਸਲ ਦੇ ਖਿਲਾਫ਼ ਕੌਂਸਲਰ ਦਾ ਅਨੋਖਾ ਪ੍ਰਦਰਸ਼ਨ: ਥਾਲੀ ਖੜਕਾ ਕੇ ਜਗਾਇਆ ਪ੍ਰਸ਼ਾਸਨ

​ ਸੰਗਰੂਰ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨਗਰ ਕੌਂਸਲਰ ਨੇ ਆਪਣੀ ਹੀ ਸਰਕਾਰ ਅਤੇ ਪ੍ਰਸ਼ਾਸਨ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਵਾਰਡ ਨੰਬਰ 22 ਦੇ ਕੌਂਸਲਰ ਅਵਤਾਰ ਸਿੰਘ ਤਾਰਾ ਨੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਥਾਲੀ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ। ਉਹਨਾਂ ਦਾ ਦੋਸ਼ ਹੈ ਕਿ ਸ਼ਹਿਰ ਦੇ ਵਿਕਾਸ ਕਾਰਜ ਰੁਕੇ…

Read More

ਅਟਾਰੀ-ਵਾਹਘਾ ਸਰਹੱਦ ‘ਤੇ 28 ਮਾਰਚ ਨੂੰ “ਬਾਰਡਰ ਖੋਲ੍ਹੋ ਰੈਲੀ” ਸਬੰਧੀ ਸਥਾਨ ਦਾ ਜਾਇਜ਼ਾ, ਲੋਕਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਦੀ ਅਪੀਲ

ਅਟਾਰੀ, 25 ਮਾਰਚ — 28 ਮਾਰਚ ਨੂੰ ਅਟਾਰੀ-ਵਾਹਘਾ ਸਰਹੱਦ ‘ਤੇ ਹੋਣ ਜਾ ਰਹੀ “ਬਾਰਡਰ ਖੋਲ੍ਹੋ ਰੈਲੀ” ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਜਨਰਲ ਸਕੱਤਰ ਹਰਪਾਲ ਸਿੰਘ ਬਲੇਅਰ ਦੀ ਅਗਵਾਈ ਹੇਠ ਸਮੂਹ ਵਰਕਰਾਂ ਨੇ ਪ੍ਰੋਗਰਾਮ ਸਥਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਰੈਲੀ ਦੀਆਂ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ…

Read More

ਪੈਟਰੋਲ ਪੰਪਾਂ ‘ਤੇ ਲੋਕਾਂ ਦੀ ਭਾਰੀ ਭੀੜ

ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਅਤੇ ਲੋਕਾਂ ਵਿੱਚ ਇਹ ਚਰਚਾ ਬਣੀ ਹੋਈ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਕਿੱਲਤ ਹੋ ਸਕਦੀ ਹੈ। ਇਸ ਅਫਵਾਹ ਕਾਰਨ ਪੈਟਰੋਲ ਪੰਪਾਂ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਲੋਕ ਡਰ ਦੇ ਮਾਰੇ ਆਪਣੇ ਵਾਹਨਾਂ ਦੀਆਂ ਟੈਂਕੀਆਂ ਫੁੱਲ ਕਰਵਾ ਰਹੇ ਹਨ। ਆਓ ਦੇਖਦੇ ਹਾਂ ਇਸ ਮੁੱਦੇ…

Read More

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਉਜਮੀ ਮਹਿਲਾਵਾਂ ਦਾ ਸਨਮਾਨ

ਪੰਜਾਬ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਖੇਤਰਾਂ ਵਿੱਚ ਉੱਤਮ ਪ੍ਰਦਰਸ਼ਨ ਕਰਨ ਵਾਲੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੀਆਂ ਮੁੱਖ ਗੱਲਾਂ: ਹੋਰ ਜਾਣਕਾਰੀ:

Read More